ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਸ਼ਰਧਾ ਨਾਲ ਮਨਾਇਆ ਗਿਆ

ਨਵੀਂ ਦਿੱਲੀ, 5 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਮੁੱਖ ਸਮਾਗਮ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਹੋਇਆ, ਜਿੱਥੇ ਰਾਗੀ ਸਿੰਘਾਂ ਨੇ […]

Continue Reading