ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਜੀ ਦਾ 452 ਸਾਲਾ ਜੋਤੀ ਜੋਤ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ
ਐੱਸ. ਏ.ਐੱਸ. ਨਗਰ ,28 ਸਤੰਬਰ ,ਬੋਲੇ ਪੰਜਾਬ ਬਿਊਰੋ(ਮੋਹਾਲੀ) : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਤੀਜੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦਾ 452 ਸਾਲਾ ਜੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ […]
Continue Reading