ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਨਵੇਂ ਜੋੜਾ ਘਰ ਤੇ ਦਫ਼ਤਰ ਦਾ ਉਦਘਾਟਨ
ਨਵੀਂ ਦਿੱਲੀ, 10 ਸਤੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਦੱਖਣੀ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਨਵੇਂ ਜੋੜਾ ਘਰ ਅਤੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਕਾਰ ਸੇਵਾ ਵਾਲੇ ਮਹਾਂਪੁਰਖ ਬਾਬਾ ਬਚਨ ਸਿੰਘ ਜੀ, ਬਾਬਾ ਸੁਰਿੰਦਰ ਸਿੰਘ ਜੀ ਅਤੇ ਉਨ੍ਹਾਂ ਦੀ ਸੰਪਰਦਾ ਦੇ ਸੇਵਾਦਾਰਾਂ ਵੱਲੋਂ ਇਹ ਨਵਾਂ […]
Continue Reading