ਡਰੋਨਾਂ ਰਾਹੀਂ ਅੱਥਰੂ ਗੈਸ ਛੱਡਕੇ ਆਪਣੇ ਹੀ ਨਾਗਰਿਕਾਂ ਨੂੰ ਜ਼ਖਮੀ ਕਰਨਾ ਜੰਗ ਵਾਲੀ ਸ਼ਰਮਨਾਕ ਕਾਰਵਾਈ : ਮਾਨ

ਨਵੀਂ ਦਿੱਲੀ, 18 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ 15 ਅਗਸਤ ਨੂੰ ਇਨਸਾਫ਼ ਮੋਰਚੇ ਅਤੇ ਪੰਥਕ ਜਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਅਮਨਮਈ ਰੋਸ ਮਾਰਚ ਦੌਰਾਨ ਡਰੋਨਾਂ ਰਾਹੀਂ ਅੱਥਰੂ ਗੈਸ ਦੇ ਗੋਲੇ ਸੁੱਟਣ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਸਖ਼ਤ […]

Continue Reading