ਜ਼ੀਰਕਪੁਰ ਫਲਾਈਓਵਰ ਤੇ ਚੱਲਦੇ ਟਰੱਕ ਨੂੰ ਲੱਗੀ ਅੱਗ

ਮੋਹਾਲੀ, 21 ਜਨਵਰੀ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੇ ਜ਼ੀਰਕਪੁਰ ਫਲਾਈਓਵਰ ‘ਤੇ ਚੰਡੀਗੜ੍ਹ ਤੋਂ ਅੰਬਾਲਾ ਜਾ ਰਹੇ ਇੱਕ ਟਰੱਕ ਨੂੰ ਅਚਾਨਕ ਅੱਗ ਲੱਗ ਗਈ। ਇਸ ਘਟਨਾ ਨੇ ਫਲਾਈਓਵਰ ‘ਤੇ ਆਵਾਜਾਈ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਅਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।ਚਸ਼ਮਦੀਦਾਂ ਦੇ ਅਨੁਸਾਰ, ਜਿਵੇਂ ਹੀ ਟਰੱਕ ਫਲਾਈਓਵਰ ‘ਤੇ ਪਹੁੰਚਿਆ, ਉਸਦੇ ਸਾਹਮਣੇ ਤੋਂ ਧੂੰਆਂ ਉੱਠਣਾ ਸ਼ੁਰੂ […]

Continue Reading