ਹਾਕੀ ਦੇ ਸੈਮੀਫਾਈਨਲ ‘ਚ ਭਾਰਤ-ਪਾਕਿਸਤਾਨ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

ਚੰਡੀਗੜ੍ਹ, 29 ਸਤੰਬਰ ,ਬੋਲੇ ਪੰਜਾਬ ਬਿਊਰੋ; ਏਸ਼ਿਆਈ ਖੇਡਾਂ 2026 ਵਿੱਚ ਭਾਰਤ ਅਤੇ ਪਾਕਿਸਤਾਨ ਦੀਆਂ ਪੁਰਸ਼ ਹਾਕੀ ਟੀਮਾਂ 1 ਅਕਤੂਬਰ ਨੂੰ ਸੈਮੀਫਾਈਨਲ ਵਿੱਚ ਆਹਮੋ-ਸਾਹਮਣੇ ਹੋਣਗੀਆਂ। ਭਾਰਤੀ ਟੀਮ ਨੇ ਪੂਲ ਪੜਾਅ ਵਿੱਚ ਲਗਾਤਾਰ ਜਿੱਤਾਂ ਦਰਜ ਕਰਦਿਆਂ ਸੈਮੀਫਾਈਨਲ ਵਿੱਚ ਜਗ੍ਹਾ ਬਣਾਈ ਹੈ। ਹੁਣ ਨਾਕਆਊਟ ਮੁਕਾਬਲੇ ਵਿੱਚ ਉਸ ਦਾ ਸਾਹਮਣਾ ਪਾਕਿਸਤਾਨ ਨਾਲ ਹੋਵੇਗਾ। ਸੈਮੀਫਾਈਨਲ ਜਿੱਤਣ ਵਾਲੀ ਟੀਮ ਫਾਈਨਲ ਵਿੱਚ […]

Continue Reading