ਮਾਨ ਸਰਕਾਰ ਹਕੀਕਤ ਨੂੰ ਸਵੀਕਾਰਣ ਤੋਂ ਕੱਤਰ ਰਹੀ; ਨਸ਼ਿਆਂ ਦਾ ਸੰਕਟ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਰਿਹਾ ਹੈ: ਕੈਂਥ
ਚੰਡੀਗੜ੍ਹ, 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਭਾਰਤੀ ਜਨਤਾ ਪਾਰਟੀ ਦੇ ਪੰਜਾਬ ਅਨੁਸੂਚਿਤ ਜਾਤੀ ਮੋਰਚਾ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਕਿ ਸਰਕਾਰ ਸੂਬੇ ਵਿੱਚ ਵੱਧ ਰਹੀ ਨਸ਼ਿਆਂ ਦੀ ਸਮੱਸਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲਣ ਵਿੱਚ ਨਾਕਾਮ ਰਹੀ ਹੈ। ਸੁਲਤਾਨਪੁਰ ਲੋਧੀ […]
Continue Reading