ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 7 ਮਾਰਚ, ਬੋਲੇ ਪੰਜਾਬ ਬਿਊਰੋ;ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਫ.ਡੀ.ਏ. ਡਰੱਗ ਵਿੰਗ, ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ […]

Continue Reading