ਅੰਮ੍ਰਿਤਸਰ ਵਿੱਚ ਡਰੱਗ ਤਸਕਰੀ ਮਾਡਿਊਲ ਦਾ ਪਰਦਾਫਾਸ਼, ਕਾਊਂਟਰ ਇੰਟੈਲੀਜੈਂਸ ਨੇ 10 ਕਿਲੋ ਹੈਰੋਇਨ ਕੀਤੀ ਜ਼ਬਤ
ਅੰਮ੍ਰਿਤਸਰ 18 ਸਤੰਬਰ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਨੇ ਇੱਕ ਅੰਤਰਰਾਸ਼ਟਰੀ ਡਰੱਗ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਟੀਮ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਤੋਂ 10 ਕਿਲੋ ਹੈਰੋਇਨ ਬਰਾਮਦ ਕੀਤੀ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤਾ ਗਿਆ ਦੋਸ਼ੀ ਵਿਦੇਸ਼ ਵਿੱਚ ਸਥਿਤ ਇੱਕ ਡਰੱਗ ਤਸਕਰੀ ਦੇ ਸੰਪਰਕ ਵਿੱਚ […]
Continue Reading