ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 25 ਨਵੰਬਰ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 9 ਗੈਰ-ਕਾਨੂੰਨੀ ਪਿਸਤੌਲਾਂ, 1.313 ਕਿਲੋਗ੍ਰਾਮ ਹੈਰੋਇਨ ਅਤੇ 60,000 ਰੁਪਏ ਡਰੱਗ ਮਨੀ ਸਮੇਤ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਚਾਰ ਵੱਖ-ਵੱਖ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ […]
Continue Reading