ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਡਿਪਟੀ ਸਕੱਤਰ ਵੈਲਫੇਅਰ ਬੋਰਡ ਨਾਲ ਹੋਈ
ਮੰਗਾਂ ਸਬੰਧੀ ਕੋਈ ਠੋਸ ਕਾਰਵਾਈ ਦਾ ਭਰੋਸਾ ਨਹੀ ਮਿਲਿਆ ਮੋਹਾਲੀ,27, ਅਕਤੂਬਰ ,ਬੋਲੇ ਪੰਜਾਬ ਬਿਉਰੋ; ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੀਆਂ ਨੀਤੀਗਤ ਅਤੇ ਭਲਾਈ ਸਕੀਮਾਂ ਦੀਆਂ ਮੰਗਾਂ ਸਬੰਧੀ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਇਫਟੂ ਜ਼ਿਲ੍ਹਾ ਰੋਪੜ ਦੀ ਮੀਟਿੰਗ ਡਿਪਟੀ ਸਕੱਤਰ ਪਦਮਜੀਤ ਸਿੰਘ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ ਵੈਲਫੇਅਰ ਬੋਰਡ ਨਾਲ ਕਿਰਤ ਭਵਨ ਮੋਹਾਲੀ ਵਿਖੇ ਹੋਈ। […]
Continue Reading