Punjab Employees Protest ਦੌਰਾਨ ਡਿਪਟੀ ਸਪੀਕਰ ਦੇ ਘਰ ਦਾ ਘਿਰਾਓ

ਹੁਸ਼ਿਆਰਪੁਰ 13 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੇ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਪੰਜਾਬ ਦੇ ਮੰਤਰੀਆਂ ਦੇ ਦਫਤਰਾਂ, ਘਰਾਂ ਦੇ ਘਿਰਾਉ ਦੇ ਸੱਦੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ ਦੇ ਹਜ਼ਾਰਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਪੰਜਾਬ ਦੇ ਕਨਵੀਨਰ ਕਮ ਕੋਆਰਡੀਨੇਟਰ ਸਤੀਸ਼ ਰਾਣਾ, ਸ਼ਿਵ […]

Continue Reading