ਅੰਮ੍ਰਿਤਪਾਲ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਲਿਆਂਦਾ ਬਾਹਰ

ਚੰਡੀਗੜ੍ਹ 20 ਨਵੰਬਰ ,ਬੋਲੇ ਪੰਜਾਬ ਬਿਊਰੋ; ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾ ਰਿਹਾ ਹੈ। ਅਦਾਲਤ ਵੱਲੋਂ ਦਿੱਤੀ ਗਈ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਤਹਿਤ […]

Continue Reading