ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ, ਡਿਵੀਜ਼ਨ ਬੈਂਚ ਨੂੰ ਸੌਂਪੀ ਸੁਣਵਾਈ
ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦਾ ਮੁੱਦਾ, ਹਾਈਕੋਰਟ ‘ਚ ਹੁਣ 12 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ ਚੰਡੀਗੜ੍ਹ, 9 ਅਕਤੂਬਰ ,ਬੋਲੇ ਪੰਜਾਬ ਬਿਉਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਨਾਲ ਸਬੰਧਤ ਅਦਾਲਤੀ ਮਾਣਹਾਨੀ (Contempt) ਦੇ ਮਾਮਲੇ ‘ਚ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਅਦਾਲਤ ਨੇ ਇਸ ਮਾਮਲੇ […]
Continue Reading