ਐਸ.ਸੀ.ਕਮਿਸ਼ਨ ਵਲੋਂ ਵੱਖ ਵੱਖ ਮਾਮਲਿਆਂ ਵਿੱਚ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ 1 ਤਲਬ
ਕਤਲ ਕਾਂਡ ਵਿਚ ਪੁਲਿਸ ਵਲੋਂ ਕਾਰਵਾਈ ਨਾ ਕਰਨ ਉਤੇ ਡੀ.ਐਸ.ਪੀ ਸਿਟੀ 1 ਪਟਿਆਲਾ ਤਲਬ ਚੰਡੀਗੜ੍ਹ, 07 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਦੋ ਵੱਖ ਵੱਖ ਮਾਮਲਿਆਂ ਵਿਚ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ 1 ਨੂੰ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ […]
Continue Reading