Promotion lists ‘ਚੋਂ ਬਾਹਰ ਰਹਿ ਗਏ ਸੀਨੀਅਰ ਅਧਿਆਪਕਾਂ ਨੂੰ ਸੂਚੀ ‘ਚ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ ਡੀ.ਐੱਸ.ਈ ਨੂੰ ਮਿਲਿਆ DTF ਦਾ ਵਫਦ
ਚੰਡੀਗੜ੍ਹ, 8 ਜੂਨ ,ਬੋਲੇ ਪੰਜਾਬ ਬਿਊਰੋ; ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦਾ ਇੱਕ ਵਫਦ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਡੀ.ਐੱਸ.ਈ (ਸੈਕੰਡਰੀ) ਨੂੰ ਮਿਲਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਦੱਸਿਆ ਕਿ ਪ੍ਰਾਇਮਰੀ ਕਾਡਰ ਤੋਂ ਮਾਸਟਰ ਕਾਡਰ ਵਿੱਚ ਪ੍ਰੋਮੋਟ ਹੋਣ […]
Continue Reading