ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਲਈ ਐਡਵੋਕੇਟ ਧਾਮੀ ਨੇ ਮਾਝਾ ਜ਼ੋਨ ਦੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਕੀਤੀ ਇਕੱਤਰਤਾ
ਅੰਮ੍ਰਿਤਸਰ, 13 ਜੁਲਾਈ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਹੋਰ ਸੰਚਾਰੂ ਰੂਪ ਨਾਲ ਚਲਾਉਣ ਦੇ ਉਦੇਸ਼ ਨਾਲ ਹਲਕਾਵਾਰ ਗੁਰਮਤਿ ਸਮਾਗਮ ਕਰਵਾਉਣ ਲਈ ਉਲੀਕੇ ਪ੍ਰੋਗਰਾਮ ਦੀ ਸ਼ੁਰੂਆਤ ਤੋਂ ਪਹਿਲਾਂ ਵੱਖ-ਵੱਖ ਥਾਵਾਂ ’ਤੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਇਕੱਤਰਤਾਵਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਸ਼੍ਰੋਮਣੀ ਕਮੇਟੀ […]
Continue Reading