ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ
ਨਵੀਂ ਦਿੱਲੀ, 27 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਉਪ ਰਾਜਪਾਲ ਸਰਦਾਰ ਤਰਨਜੀਤ ਸਿੰਘ ਸੰਧੂ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਮਹਾਰਾਜ ਦੇ ਚਰਨਾਂ ਵਿੱਚ ਹਾਜ਼ਰੀ ਭਰ ਕੇ ਅਰਦਾਸ ਕੀਤੀ, ਕੀਰਤਨ ਸਰਵਣ ਕੀਤਾ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ […]
Continue Reading