ਕੈਨੇਡਾ ਵਿੱਚ ਭਾਰਤੀ ਮੂਲ ਦੇ ਤਿੰਨ ਕੈਨੇਡੀਅਨ ਨਾਗਰਿਕ ਗ੍ਰਿਫ਼ਤਾਰ, ਵਾਹਨ ਚੋਰੀ ਕਰਨ ਵਾਲੇ ਗਿਰੋਹ ਵਿੱਚ ਔਰਤ ਵੀ ਸ਼ਾਮਲ ਹੈ
ਮੋਹਾਲੀ 13 ਜਨਵਰੀ ,ਬੋਲੇ ਪੰਜਾਬ ਬਿਊਰੋ; ਕੈਨੇਡਾ ਦੇ ਬਰੈਂਪਟਨ ਵਿੱਚ ਪੁਲਿਸ ਨੇ ਭਾਰਤੀ ਮੂਲ ਦੇ ਤਿੰਨ ਕੈਨੇਡੀਅਨ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਇੱਕ ਵਾਹਨ ਚੋਰੀ ਦੇ ਗਿਰੋਹ ਵਿੱਚ ਸ਼ਾਮਲ ਸਨ। ਕਮਰਸ਼ੀਅਲ ਆਟੋ ਕ੍ਰਾਈਮ ਬਿਊਰੋ ਟੀਮ ਨੇ ਕਾਰਵਾਈ ਵਿੱਚ ਤਿੰਨ ਚੋਰੀ ਹੋਏ ਵਾਹਨ ਵੀ ਬਰਾਮਦ ਕੀਤੇ। ਦੋਸ਼ੀਆਂ ਦੀ ਪਛਾਣ ਅੰਮ੍ਰਿਤਪਾਲ ਖੱਟੜਾ, ਗੁਰਤਾਸ ਭੁੱਲਰ ਅਤੇ ਮਨਦੀਪ […]
Continue Reading