Asian Champions Trophyਲਈ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ
ਜਲੰਧਰ, 1 ਨਵੰਬਰ,ਬੋਲੇ ਪੰਜਾਬ ਬਿਊਰੋ; ਅੱਜ ਜਲੰਧਰ ਵਿੱਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਕੁੱਲ ਤਿੰਨ ਵੱਡੇ ਮੈਚ ਖੇਡੇ ਜਾਣਗੇ। ਪੰਜਾਬ ਦੇ ਜਲੰਧਰ ਸ਼ਹਿਰ ਵਿੱਚ ਆਯੋਜਿਤ ਕੀਤੀ ਜਾ ਰਹੀ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026’ ਵਿੱਚ ਹਾਕੀ ਟੀਮਾਂ ਵਿਚਕਾਰ ਜ਼ਬਰਦਸਤ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਕੌਮਾਂਤਰੀ ਹਾਕੀ ਟੂਰਨਾਮੈਂਟ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਜਲੰਧਰ ਵਿਖੇ ਹੋ ਰਹੀ […]
Continue Reading