“ਤੀਆਂ ਸਿਰਫ਼ ਤਿਉਹਾਰ ਨਹੀਂ, ਸਗੋਂ ਰਿਸ਼ਤਿਆਂ ਅਤੇ ਪੰਜਾਬੀ ਸੱਭਿਆਚਾਰ ਦਾ ਜਸ਼ਨ ਹਨ” – ਡਾ. ਗੁਰਪ੍ਰੀਤ ਕੌਰ ਮਾਨ

ਦਿਸ਼ਾ ਵੋਮੈਨ ਵੈਲਫੇਅਰ ਟਰੱਸਟ ਨੇ ਰਤਨ ਪ੍ਰੋਫੈਸ਼ਨਲ ਕਾਲਜ ਵਿਖੇ ਲਗਾਈਆਂ ਤੀਆਂ ਦੀਆਂ ਰੌਣਕਾਂ ਨਰਿੰਦਰ ਕੌਰ ਬਣੀ ‘ਮਿਸਿਜ਼ ਤੀਜ’, ਸੁਰਿੰਦਰ ਕੌਰ ਨੇ ਜਿੱਤਿਆ ‘ਮਿਸਿਜ਼ ਪੰਜਾਬਣ’ ਦਾ ਤਾਜ ਮੋਹਾਲੀ, 25 ਜੁਲਾਈ ,ਬੋਲੇ ਪੰਜਾਬ ਬਿਊਰੋ; “ਤੀਆਂ ਸਿਰਫ਼ ਤਿਉਹਾਰ ਨਹੀਂ, ਸਗੋਂ ਰਿਸ਼ਤਿਆਂ ਅਤੇ ਪੰਜਾਬੀ ਸੱਭਿਆਚਾਰ ਦਾ ਜਸ਼ਨ ਹਨ। ਸਾਨੂੰ ਆਪਣੇ ਤਿਉਹਾਰਾਂ ਅਤੇ ਵਿਰਸੇ ਨੂੰ ਸੰਭਾਲਦੇ ਹੋਏ ਨਵੀਂ ਪੀੜ੍ਹੀ ਤੱਕ […]

Continue Reading