ਧਰਮਗੜ੍ਹ ’ਚ ਤੀਜ ਉਤਸਵ ਦਾ ਆਯੋਜਨ, ਬਬੀਤਾ ਸ਼ਰਮਾ ਨੇ ਵਧਾਇਆ ਔਰਤਾਂ ਦਾ ਉਤਸ਼ਾਹ

ਲਾਲੜੂ 16 ਅਗਸਤ ,ਬੋਲੇ ਪੰਜਾਬ ਬਿਊਰੋ;  ਲਾਲੜੂ ਦੇ ਨੇੜਲੇ ਪਿੰਡ ਧਰਮਗੜ੍ਹ ਵਿੱਚ ਆਯੋਜਿਤ ਤੀਜ ਉਤਸਵ ਦੌਰਾਨ ਔਰਤਾਂ ਨੇ ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਦੀ ਝਲਕ ਪੇਸ਼ ਕੀਤੀ। ਪ੍ਰੋਗਰਾਮ ਦੌਰਾਨ ਸਾਬਕਾ ਹਲਕਾ ਵਿਧਾਇਕ ਐਨ.ਕੇ. ਸ਼ਰਮਾ ਦੀ ਪਤਨੀ ਬਬੀਤਾ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਔਰਤਾਂ ਵੱਲੋਂ ਕਰਵਾਏ ਗਏ ਇਸ ਸਮਾਗਮ ਦੀ ਸ਼ਲਾਘਾ ਕੀਤੀ ਅਤੇ ਕਿਹਾ […]

Continue Reading