ਸ਼ਹੀਦ ਭਾਈ ਪੰਜਵੜ ਦੇ ਤੀਜੇ ਸ਼ਹੀਦੀ ਸਮਾਗਮ ਮੌਕੇ ਖਾਲਸਾ ਰਾਜ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਸ਼ਹੀਦ ਭਾਈ ਪੰਜਵੜ ਨੇ ਚਾਰ ਦਹਾਕੇ ਖਾਲਸਤਾਨ ਦੇ ਸੰਘਰਸ਼ ਨੂੰ ਜਾਰੀ ਰੱਖਿਆ-ਭਾਈ ਤਾਰਾ, ਭਾਈ ਭਿਉਰਾ ਨਵੀਂ ਦਿੱਲੀ, 6 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸਜਾਏ ਧਾਰਮਿਕ ਦਿਵਾਨ ’ਚ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ (ਚੀਫ ਖਾਲਸਤਾਨ ਕਮਾਂਡੋ ਫੋਰਸ) ਦੇ ਤੀਜੇ ਸ਼ਹੀਦੀ ਸਮਾਗਮ ਮੌਕੇ ਬੁਲਾਰਿਆਂ ਨੇ ਉਹਨਾਂ ਦਾ ਸੁਪਨਾ ਖਾਲਸਾ ਰਾਜ […]

Continue Reading