ਭਾਜਪਾ ਸਰਕਾਰ ਆਉਣ ’ਤੇ ਛੇ ਮਹੀਨਿਆਂ ’ਚ ਤੋੜਾਂਗੇ ਪੰਜਾਬ ਦਾ ਨਸ਼ਾ ਨੈੱਟਵਰਕ: Shivraj Singh Chouhan

ਬਠਿੰਡਾ 21 ਸਤੰਬਰ ,ਬੋਲੇ ਪੰਜਾਬ ਬਿਊਰੋ; ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਤੋਂ ਭਾਜਪਾ ਦੀ ਚੌਥੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਜਨਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਦੇ ਛੇ ਮਹੀਨਿਆਂ ਦੇ ਅੰਦਰ-ਅੰਦਰ […]

Continue Reading