ਡੀਬੀਯੂ ਦੇ ਨਰਸਿੰਗ ਫੈਕਲਟੀ ਵੱਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ “ਵਾਤਾਵਰਣ ਦੀ ਸੰਭਾਲ, ਦਇਆ ਅਤੇ ਸੇਵਾ ਦਾ ਸੁਨੇਹਾ” ਵਿਸ਼ੇ ‘ਤੇ ਪ੍ਰੋਗਰਾਮ
ਮੰਡੀ ਗੋਬਿੰਦਗੜ੍ਹ, 27 ਨਵੰਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਦੀ ਨਰਸਿੰਗ ਫੈਕਲਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਵਾਤਾਵਰਣ ਦੀ ਸੰਭਾਲ, ਦਇਆ, ਬਰਾਬਰੀ, ਮਨੁੱਖਤਾ ਅਤੇ ਨਿਸ਼ਕਾਮ ਸੇਵਾ ਸਬੰਧੀ ਉਨ੍ਹਾਂ ਦੀਆਂ ਸਦੀਵੀ ਸਿੱਖਿਆਵਾਂ ਨੂੰ ਉਜਾਗਰ ਕੀਤਾ ਗਿਆ। “ਪਵਣੁ […]
Continue Reading