‘ਦਾਦੇ ਦੀ ਪੈਲ਼ੀ’ ਰਾਹੀਂ ਵਿਰਾਸਤੀ ਜ਼ਮੀਨ ਦਾ ਦਰਦ ਬਿਆਨ ਕਰਦਾ ਹਰਿੰਦਰ ਹਰ ਦਾ ਨਵਾਂ ਗੀਤ ਰਲੀਜ਼

‘ਦਾਦੇ ਦੀ ਪੈਲ਼ੀ’ ਰਾਹੀਂ ਵਿਰਾਸਤੀ ਜ਼ਮੀਨ ਦਾ ਦਰਦ ਬਿਆਨ ਕਰਦਾ ਹਰਿੰਦਰ ਹਰ ਦਾ ਨਵਾਂ ਗੀਤ ਰਲੀਜ਼ ਮੋਹਾਲੀ, 26 ਸਤੰਬਰ,ਬੋਲੇ ਪੰਜਾਬ ਬਿਊਰੋ: ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨਾਲ ਜੁੜੇ ਗਾਇਕ ਹਰਿੰਦਰ ਹਰ ਦਾ ਨਵਾਂ ਗੀਤ ‘ਦਾਦੇ ਦੀ ਪੈਲ਼ੀ’ ਅੱਜ ਮੋਹਾਲੀ ਪ੍ਰੈੱਸ ਕਲੱਬ ਵਿਖੇ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਰਿਲੀਜ਼ ਕੀਤਾ ਗਿਆ। ਇਸ ਮੌਕੇ ਕਰਨਲ ਜਸਦੀਪ ਸਿੰਘ ਸੰਧੂ, […]

Continue Reading