Air India ਦੇ ਪਾਇਲਟ ਦੀ ਬਾਲੀ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ

ਨਵੀਂ ਦਿੱਲੀ 29 ਅਪ੍ਰੈਲ ,ਬੋਲੇ ਪੰਜਾਬ ਬਿਊਰੋ;  ਏਅਰ ਇੰਡੀਆ ਦੇ ਇੱਕ ਪਾਇਲਟ ਦੀ ਇੰਡੋਨੇਸ਼ੀਆ ਦੇ ਬਾਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਹ ਪਾਇਲਟ ਫਸਟ ਅਫਸਰ ਵਜੋਂ ਤਾਇਨਾਤ ਸੀ ਅਤੇ ਉਸ ਦੀ ਉਮਰ ਲਗਪਗ 40 ਸਾਲ ਸੀ। ਏਅਰਲਾਈਨ ਦੇ ਅਧਿਕਾਰੀਆਂ ਮੁਤਾਬਕ ਉਸ ਨੇ ਮੰਗਲਵਾਰ ਨੂੰ ਦਿੱਲੀ ਤੋਂ ਬਾਲੀ ਲਈ ਉਡਾਣ ਭਰੀ […]

Continue Reading