ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਐਸ ਡੀ ਐਮ ਨੂੰ ਦਿੱਤਾ ਮੰਗ ਪੱਤਰ
ਸ਼ਹਿਰ ਵਿੱਚ ਲੇਬਰ ਚੌਂਕ ਬਣਾਉਣ ਦੀ ਮੰਗ ਖਮਾਣੋ, 22, ਸਤੰਬਰ ,ਬੋਲੇ ਪੰਜਾਬ ਬਿਊਰੋ; ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਅਤੇ ਮਜ਼ਦੂਰਾਂ ਦੀ ਜਥੇਬੰਦੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਰਜਿ ਸੰਬੰਧਿਤ ਇਫਟੂ ਬਲਾਕ ਖਮਾਣੋ ਵੱਲੋਂ ਪ੍ਰਧਾਨ ਬਹਾਦਰ ਸਿੰਘ ਐਮ ਸੀ, ਸਲਾਹਕਾਰ ਮਲਾਗਰ ਖਮਾਣੋਂ ਦੀ ਪ੍ਰਧਾਨਗੀ ਹੇਠ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਐਸ ਡੀ ਐਮ ਖਮਾਣੋ […]
Continue Reading