ਦਿੱਲੀ-ਅੰਬਾਲਾ ਰੇਲਵੇ ਲਾਈਨ ਲਈ 5,983 ਕਰੋੜ ਮਨਜ਼ੂਰ

ਦਿੱਲੀ ਤੋਂ ਚੰਡੀਗੜ੍ਹ ਅਤੇ ਅੱਗੇ ਜੰਮੂ ਜਾਣ ਵਾਲੇ ਯਾਤਰੀਆਂ ਨੂੰ ਮਿਲੇਗੀ ਸਹੂਲਤ ਨਵੀਂ ਦਿੱਲੀ 15 ਫਰਵਰੀ ,ਬੋਲੇ ਪੰਜਾਬ ਬਿਊਰੋ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਸ਼ੁੱਕਰਵਾਰ ਨੂੰ ਰੇਲ ਮੰਤਰਾਲੇ ਦੇ ਤਿੰਨ ਪ੍ਰਮੁੱਖ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ, ਜਿਨ੍ਹਾਂ ਦੀ ਕੁੱਲ ਲਾਗਤ 18,509 ਕਰੋੜ ਰੁਪਏ ਹੈ। ਇਨ੍ਹਾਂ ਪ੍ਰਾਜੈਕਟਾਂ ਵਿੱਚ ਦਿੱਲੀ-ਅੰਬਾਲਾ […]

Continue Reading