ਕਾਲਕਾ-ਕਾਹਲੋਂ ਪਹਿਲਾਂ ਦਿੱਲੀ ਕਮੇਟੀ ਦੀਆਂ ਚੋਣਾਂ ਕਰਵਾਉਣ, ਫਿਰ ਸ਼੍ਰੋਮਣੀ ਕਮੇਟੀ ਦੀ ਗੱਲ ਕਰਨ: ਸੰਤ ਮੀਤ ਸਿੰਘ
ਨਵੀਂ ਦਿੱਲੀ, 18 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਲਈ ਕੇਂਦਰ ਸਰਕਾਰ ’ਤੇ ਦਬਾਅ ਬਣਾਉਣ ਦੇ ਬਿਆਨ ’ਤੇ ਸਰਦਾਰ ਸੰਤ ਮੀਤ ਸਿੰਘ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਦੂਜਿਆਂ ਦੇ ਘਰ ਦੀ […]
Continue Reading