ਅਭਿਜੀਤ ਦੀਪਕੇ ਨੂੰ ਮਿਲੀ ਜ਼ਮਾਨਤ
ਨਵੀਂ ਦਿੱਲੀ 17 ਅਕਤੂਬਰ ,ਬੋਲੇ ਪੰਜਾਬ ਬਿਊਰੋ; ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਸ਼ਨੀਵਾਰ ਨੂੰ ਜ਼ਮਾਨਤ ਮਿਲ ਗਈ। ਦੀਪਕੇ ਨੂੰ ਕਨਾਟ ਪਲੇਸ ਵਿੱਚ “ਫਲਾਈ ਦ ਟ੍ਰਾਈਕਲਰ” ਰੈਲੀ ਤੋਂ ਪਹਿਲਾਂ ਸ਼ੁੱਕਰਵਾਰ ਦੇਰ ਰਾਤ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਇਹ ਅੱਠ ਦਿਨਾਂ ਵਿੱਚ ਦੀਪਕੇ ਵਿਰੁੱਧ ਦੂਜੀ ਅਜਿਹੀ ਕਾਰਵਾਈ ਹੈ। ਇਸ ਤੋਂ ਪਹਿਲਾਂ, 10 […]
Continue Reading