ਵਿਧਾਇਕ ਕੁਲਵੰਤ ਸਿੰਘ ਹੋਰਾਂ ਨੇ ਲਈ ਦੁਸ਼ਹਿਰਾ ਸਮਾਗਮ ਸਬੰਧੀ ਕਲੱਬ ਦੇ ਅਹੁਦੇਦਾਰਾਂ ਦੀ ਮੀਟਿੰਗ
ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸ਼ਹਿਰਾ ….. ਦੁਸ਼ਹਿਰਾ ਸਮਾਗਮ ਕਰਵਾਉਣ ਸਬੰਧੀ ਕੀਤਾ ਕਮੇਟੀਆਂ ਦਾ ਗਠਨ : ਕੁਲਦੀਪ ਸਿੰਘ ਸਮਾਣਾ, ਫੂਲਰਾਜ ਸਿੰਘ ਮੋਹਾਲੀ 4 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮੋਹਾਲੀ ਕਲਾ, ਸੱਭਿਆਚਾਰ ਅਤੇ ਵੈਲਫੇਅਰ ਕਲੱਬ (ਰਜਿ.) ਮੋਹਾਲੀ ਦੀ ਤਰਫੋਂ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸ਼ਹਿਰਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੱਡੇ […]
Continue Reading