ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ ‘ਚ ਦੂਜਾ ਸ਼ੂਟਰ ਵੀ ਪੁਲੀਸ ਦੀ ਗ੍ਰਿਫ਼ਤ ‘ਚ
ਚੰਡੀਗੜ੍ਹ, 21 ਨਵੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਇਕਬਾਲ ਸਿੰਘ ਕਤਲ ਕੇਸ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲੀਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਦੂਜੇ ਸ਼ੂਟਰ, ਜਿਸ ਦੀ ਪਛਾਣ ਭੁਪਿੰਦਰ ਸਿੰਘ ਉਰਫ਼ ਭਿੰਦਾ ਵਜੋਂ ਹੋਈ ਹੈ, ਨੂੰ ਅੰਮ੍ਰਿਤਸਰ […]
Continue Reading