ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ‘ਤੇ ਮਾਨਸਾ ਦੇ ਦੋ ਜੱਜ ਮੁਅੱਤਲ
ਚੰਡੀਗੜ੍ਹ 11 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਤੋਂ ਬਾਅਦ ਮਾਨਸਾ ਦੇ ਦੋ ਜੱਜਾਂ ਨੂੰ ਮੁਅੱਤਲ ਕਰਨ ਅਤੇ ਸੈਸ਼ਨ ਜੱਜ ਮਾਨਸਾ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਬਠਿੰਡਾ ਲੇਬਰ ਕੋਰਟ ਵਿਖੇ ਤਾਇਨਾਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਮਾਨਸਾ ਅਦਾਲਤਾਂ ਦਾ […]
Continue Reading