ਸਰਨਾ ਨੇ ਕਾਲਕਾ ਨੂੰ ਦਿੱਤੀ ਦੋ-ਧਾਰੀ ਚੁਣੌਤੀ: ਅਕਾਲ ਤਖ਼ਤ ਦੇ ਫ਼ੈਸਲੇ ’ਤੇ ਜਵਾਬ ਦਿਓ, ਪਿਛਲੇ 24 ਸਾਲਾਂ ਦਾ ਹਿਸਾਬ ਕਰੋ ਜਨਤਕ

ਨਵੀਂ ਦਿੱਲੀ, 17 ਸਤੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਗੁਰਦੁਆਰਾ ਪ੍ਰਬੰਧਕ ਸੰਸਥਾ ਨੂੰ ਸਿੱਖ ਦੀ ਪਛਾਣ ਬਾਰੇ ਆਪਣੇ ਪੱਧਰ ’ਤੇ ਫ਼ੈਸਲਾ ਸੁਣਾਉਣ ਦਾ ਅਧਿਕਾਰ ਨਹੀਂ। ਸਰਨਾ ਨੇ ਕਿਹਾ ਕਿ 16 ਸਤੰਬਰ […]

Continue Reading