ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

ਵਿਦੇਸ਼-ਅਧਾਰਤ ਮਾਸਟਰਮਾਈਂਡ ਗੋਪੀ ਨਵਾਸ਼ਹਿਰੀਆ ਅਤੇ ਜੱਸੀ ਕੁਲਾਮ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ : ਡੀ.ਜੀ.ਪੀ. ਗੌਰਵ ਯਾਦਵ ਇਨ੍ਹਾਂ ਤਾਜ਼ਾ ਗ੍ਰਿਫ਼ਤਾਰੀਆਂ ਨਾਲ ਪੂਰੇ ਮਾਡਿਊਲ ਦਾ ਹੋਇਆ ਪਰਦਾਫਾਸ਼ ; ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ ਅੱਠ ਤੱਕ ਪਹੁੰਚੀ ਚੰਡੀਗੜ੍ਹ, 22 ਫਰਵਰੀ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ […]

Continue Reading