ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ
ਚੰਡੀਗੜ੍ਹ, 18 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਏ.ਆਈ. ਨੂੰ ਸ਼ਾਮਲ ਕਰਨ ਵੱਲ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਇੱਥੇ ਸੀ.ਆਈ.ਆਈ. ਦੇ ਨਾਰਦਰਨ ਰੀਜਨ ਦੇ ਹੈੱਡਕੁਆਰਟਰ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ‘ਤੇ ਕਰਵਾਈ ਗਈ ਕੌਮੀ-ਪੱਧਰ ਦੀ ਦੋ-ਰੋਜ਼ਾ ਕਾਨਫਰੰਸ ਅੱਜ ਗੂਗਲ ਅਤੇ ਇੰਟੇਲ ਦੁਆਰਾ ਵਿਹਾਰਕ ਵਰਕਸ਼ਾਪਾਂ ਦੇ ਆਯੋਜਨ ਨਾਲ ਸਮਾਪਤ ਹੋਈ। […]
Continue Reading