ਏਸ਼ਿਆਈ ਖੇਡਾਂ ’ਚ ਭਾਰਤ ਨੇ ਇਕ ਮਿੰਟ ਵਿਚ ਦੋ ਸੋਨ ਤਗਮੇ ਜਿੱਤੇ

ਨਾਗੋਆ,2 ਅਕਤੂਬਰ ,ਬੋਲੇ ਪੰਜਾਬ ਬਿਊਰੋ; ਭਾਰਤ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਸੋਨ ਤਗਮਿਆਂ ਦੀ ਝੜੀ ਲਾ ਦਿੱਤੀ ਅਤੇ ਸਿਰਫ਼ ਇਕ ਮਿੰਟ ਦੇ ਫ਼ਰਕ ਨਾਲ ਦੋ ਸੋਨ ਤਗਮੇ ਆਪਣੇ ਨਾਂ ਕਰ ਲਏ। ਦੁਪਹਿਰ 3:08 ਵਜੇ ਮੁੱਕੇਬਾਜ਼ ਅੰਕੁਸ਼ ਪੰਘਾਲ ਨੇ ਪੁਰਸ਼ਾਂ ਦੇ 80 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ ਤਗਮਾ ਜਿੱਤਿਆ। ਇਸ ਤੋਂ ਸਿਰਫ਼ ਇਕ ਮਿੰਟ ਪਹਿਲਾਂ ਪਹਿਲਵਾਨ […]

Continue Reading