ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜਨ ਦੀ ਘਟਨਾ ਅਤਿ ਨਿੰਦਣਯੋਗ, ਦੋਸ਼ੀ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ: ਪਰਮਜੀਤ ਸਿੰਘ ਵੀਰਜੀ
ਬੇਅਦਬੀ ਦੀ ਘਟਨਾ ਨੂੰ ਦੋ ਦਿਨ ਤੱਕ ਸੰਗਤ ਤੋਂ ਲੁਕਾਉਣ ਵਾਲੇ ਗੁਰਦੁਆਰਾ ਪ੍ਰਬੰਧਕਾਂ ਦੀ ਭੂਮਿਕਾ ਵੀ ਜਾਂਚ ਦੇ ਘੇਰੇ ਵਿੱਚ ਲਿਆਂਦੀ ਜਾਵੇ ਨਵੀਂ ਦਿੱਲੀ 18 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ […]
Continue Reading