ਵਾਰਡ ਨੰਬਰ 41 ਦੀਆਂ ਸਮੱਸਿਆਵਾਂ ਨੂੰ ਲੈ ਕੇ ਬੀਜੇਪੀ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਨਗਰ ਨਿਗਮ ਹਾਊਸ ਵਿੱਚ ਜ਼ੋਰਦਾਰ ਆਵਾਜ਼ ਬੁਲੰਦ ਕੀਤੀ
ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ ਕਰਾਉਣ , ਸਮੱਸਿਆਵਾਂ ਦਾ ਹੱਲ ਕਰਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਣ ਦੀ ਮੰਗ ਵੀ ਮੇਅਰ ਤੇ ਨਗਰ-ਨਿਗਮ ਪ੍ਰਸ਼ਾਸਨ ਅੱਗੇ ਰੱਖੀ ਮੋਹਾਲੀ 15 ਜੁਲਾਈ ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਦੀ ਕੌਂਸਲਰ ਅਤੇ ਵਾਰਡ ਨੰਬਰ 41 ਦੀ ਨੁਮਾਇੰਦਾ ਗੁਰਪ੍ਰੀਤ ਕੌਰ ਉੱਭਾ ਨੇ ਨਗਰ ਨਿਗਮ ਦੀ ਹਾਊਸ ਮੀਟਿੰਗ ਦੌਰਾਨ […]
Continue Reading