ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਨੂੰ ਸਹੁੰ ਚੁਕਾਈ
ਚੰਡੀਗੜ੍ਹ, 14 ਜਨਵਰੀ ,ਬੋਲੇ ਪੰਜਾਬ ਬਿਊਰੋ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਥਾਨਕ ਸਰਕਾਰਾਂ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਰਵੀ ਕੁਮਾਰ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਰਵੀ ਕੁਮਾਰ ਨੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕਣ ਤੋਂ ਬਾਅਦ ਕਿਹਾ ਕਿ […]
Continue Reading