ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਯਤਨਾਂ ਸਦਕਾ ਸੈਕਟਰ 74 ਅਤੇ ਸੈਕਟਰ 75 ਨੂੰ ਜੋੜਨ ਵਾਲੀ ਸੜਕ ਦਾ 3.20 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਨਵੀਨੀਕਰਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਨਵੰਬਰ, ਬੋਲੇ ਪੰਜਾਬ ਬਿਊਰੋ; ਮੋਹਾਲੀ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਦੇ ਯਤਨਾਂ ਸਦਕਾ ਸੈਕਟਰ 74 (ਫੇਜ਼-8) ਅਤੇ ਸੈਕਟਰ 75 (8ਬੀ) ਨੂੰ ਆਪਸ ਵਿੱਚ ਜੋੜਨ ਵਾਲੀ ਸੜਕ ਦਾ 3.20 ਕਰੋੜ ਰੁਪਏ […]

Continue Reading