ਨਵੇਂ ਗੁਰਦੁਆਰਾ ਐਕਟ ਦੀ ਮੰਗ ’ਤੇ ਪਰਮਜੀਤ ਸਿੰਘ ਸਰਨਾ ਦਾ ਸਖ਼ਤ ਵਿਰੋਧ

ਇਤਿਹਾਸਕ ਗੁਰਦੁਆਰਿਆਂ ਦੀਆਂ ਚਾਬੀਆਂ ਸਰਕਾਰ ਨੂੰ ਨਹੀਂ ਸੌਂਪੀਆਂ ਜਾ ਸਕਦੀਆਂ ਨਵੀਂ ਦਿੱਲੀ, 30 ਸਤੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਇੰਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਦੇ ਚੰਡੀਗੜ੍ਹ ਕਨਕਲੇਵ ਦੌਰਾਨ ਉੱਠੀ ਨਵੇਂ ਸਿੱਖ ਗੁਰਦੁਆਰਾ ਐਕਟ ਦੀ ਮੰਗ ਦਾ ਤਿੱਖਾ ਵਿਰੋਧ ਕਰਦਿਆਂ ਕਿਹਾ ਕਿ ਮੌਜੂਦਾ ਕਾਨੂੰਨੀ ਢਾਂਚੇ ਨੂੰ ਬਦਲਣ ਦੀ ਕੋਸ਼ਿਸ਼ […]

Continue Reading