ਭਾਰਤੀ ਹਵਾਈ ਫੌਜ ਦੇ ਨਵੇਂ ਮੁਖੀ ਬਣੇ ਆਸ਼ੂਤੋਸ਼ ਦੀਕਸ਼ਿਤ
ਨਵੀਂ ਦਿੱਲੀ 6 ਅਕਤੂਬਰ ,ਬੋਲੇ ਪੰਜਾਬ ਬਿਊਰੋ; ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੂੰ ਭਾਰਤੀ ਹਵਾਈ ਸੈਨਾ ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਉਹ ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ ਦੀ ਥਾਂ ਲੈਣਗੇ। ਦੀਕਸ਼ਿਤ ਨੂੰ ਭਾਰਤੀ ਹਵਾਈ ਸੈਨਾ ਦੇ ਤਜਰਬੇਕਾਰ ਪਾਇਲਟਾਂ ਵਿੱਚ ਗਿਣਿਆ ਜਾਂਦਾ ਹੈ ਅਤੇ ਉਨ੍ਹਾਂ ਕੋਲ ਵੱਖ-ਵੱਖ ਕਿਸਮਾਂ ਦੇ ਜਹਾਜ਼ ਉਡਾਉਣ ਦਾ ਲੰਮਾ ਤਜਰਬਾ ਹੈ। […]
Continue Reading