ਅਧਿਆਪਕਾਂ ਦੀ ਤਬਾਦਲੇ ਨੂੰ ਲੈ ਕੇ ਨਵੇਂ ਹੁਕਮ ਜਾਰੀ
ਚੰਡੀਗੜ੍ਹ 20 ਜੂਨ ,ਬੋਲੇ ਪੰਜਾਬ ਬਿਊਰੋ; ਇੱਕ ਸਾਲ ਦੀ ਉਡੀਕ ਤੋਂ ਬਾਅਦ, ਪੰਜਾਬ ਵਿੱਚ ਆਖਰਕਾਰ ਟ੍ਰਾਂਸਫਰ ਪੋਰਟਲ ਖੁੱਲ੍ਹ ਗਿਆ, ਜਿਸ ਨਾਲ ਉਨ੍ਹਾਂ ਅਧਿਆਪਕਾਂ ਦੇ ਚਿਹਰਿਆਂ ‘ਤੇ ਮੁਸਕਰਾਹਟ ਆ ਗਈ ਜੋ ਦੂਰ-ਦੁਰਾਡੇ ਜ਼ਿਲ੍ਹਿਆਂ ਤੋਂ ਰੋਜ਼ਾਨਾ ਸੈਂਕੜੇ ਕਿਲੋਮੀਟਰ ਦਾ ਸਫ਼ਰ ਕਰਕੇ ਆਪਣੇ ਸਕੂਲਾਂ ਤੱਕ ਪਹੁੰਚਦੇ ਹਨ। ਇਨ੍ਹਾਂ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਦੀਆਂ ਉਮੀਦਾਂ, ਜੋ ਘਰ ਦੇ ਨੇੜੇ […]
Continue Reading