ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ ‘ਤੇ ਕਲੰਕ –ਐਡਵੋਕੇਟ ਧਾਮੀ
ਕਾਂਗਰਸ ਨੇ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਦਿਆਂ ਹਮੇਸ਼ਾ ਸਿੱਖਾਂ ਦੇ ਜ਼ਖ਼ਮਾਂ ਨੂੰ ਕੁਰੇਦਿਆ ਅੰਮ੍ਰਿਤਸਰ, 1 ਨਵੰਬਰ ,ਬੋਲੇ ਪੰਜਾਬ ਬਿਊਰੋ; ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਨਵੰਬਰ 1984 ਦੌਰਾਨ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਹੋਏ ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ […]
Continue Reading