ਨਵੰਬਰ 1984 ਦੇ ਜ਼ਖ਼ਮ ਅੱਜ ਵੀ ਤਾਜ਼ਾ, ਖੁਲੇਆਮ ਘੁੰਮ ਰਹੇ ਦੋਸ਼ੀਆਂ ਨੂੰ ਜੇਲ੍ਹ ਭੇਜਣ ਤੋਂ ਬਿਨਾਂ ਇਨਸਾਫ਼ ਅਧੂਰਾ: ਸੰਤ ਮੀਤ ਸਿੰਘ

ਨਵੀਂ ਦਿੱਲੀ 31 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): 1984 ਦੇ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਦਿੱਲੀ ਸਮੇਤ ਦੇਸ਼ ਭਰ ਵਿੱਚ ਵਾਪਰੇ ਸਿੱਖ ਨਸਲਕੁਸ਼ੀ ਦੇ ਭਿਆਨਕ ਦੁਖਾਂਤ ਨੇ ਸਮੁੱਚੀ ਸਿੱਖ ਕੌਮ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਸਨ। ਉਸ ਦੌਰਾਨ ਹਜ਼ਾਰਾਂ ਬੇਗੁਨਾਹ ਸਿੱਖਾਂ, ਬਜ਼ੁਰਗਾਂ, ਬੀਬੀਆਂ ਅਤੇ ਮਾਸੂਮ ਬੱਚਿਆਂ ਨੂੰ ਅਤਿਅੰਤ ਬੇਰਹਮੀ ਨਾਲ ਮੌਤ ਦੇ ਘਾਟ […]

Continue Reading