ਡਾ. ਇੰਦਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਗੂੰਜਿਆ ਸਮਾਣਾ — 100 ਗੱਡੀਆਂ ਦੇ ਕਾਫ਼ਲੇ ਨਾਲ ਨਸ਼ਾ-ਮੁਕਤ ਤੇ ਹਰਿਆ-ਭਰਿਆ ਪੰਜਾਬ ਬਣਾਉਣ ਦਾ ਸੰਦੇਸ਼

ਚੰਡੀਗੜ੍ਹ, 13 ਸਤੰਬਰ ,ਬੋਲੇ ਪੰਜਾਬ ਬਿਊਰੋ; ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਵਾਤਾਵਰਣ ਦੀ ਸੰਭਾਲ ਦੇ ਉਦੇਸ਼ ਨਾਲ ਡਾ. ਇੰਦਰਪਾਲ ਸਿੰਘ ਸੰਧੂ, ਸਾਬਕਾ ਡਿਪਟੀ ਡਾਇਰੈਕਟਰ, ਖੇਤੀਬਾੜੀ ਵਿਭਾਗ, ਪੰਜਾਬ ਅਤੇ ਪ੍ਰਧਾਨ, ਸਰਬੱਤ ਦਾ ਭਲਾ ਸੰਸਥਾ, ਸਮਾਣਾ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਸੰਸਥਾ, ਸਮਾਣਾ ਅਤੇ ਇਨਟੈਗਰੇਟਡ ਰੀਸਰਚ ਐਂਡ ਡਿਵੈਲਪਮੈਂਟ ਫਾਉਂਡੇਸ਼ਨ (ਆਈ. ਆਰ. ਡੀ. ਐਫ.) ਚੰਡੀਗੜ੍ਹ ਵੱਲੋਂ ਵਿਸ਼ਾਲ ਜਾਗਰੂਕਤਾ […]

Continue Reading