ਨਸ਼ਾ ਮੁਕਤ ਪੰਜਾਬ ਰੈਲੀ ਦੌਰਾਨ ਭਾਜਪਾ ਆਗੂ ਹਰਦੇਵ ਸਿੰਘ ਉੱਭਾ ਤੇ ਕੌਸ਼ਲਰ ਗੁਰਪ੍ਰੀਤ ਕੌਰ ਉੱਭਾ ਨੇ ਸਾਥੀਆ ਸਮੇਤ ਕੀਤੀ ਸ਼ਮੂਲੀਅਤ

ਮੋਹਾਲੀ 22 ਸਤੰਬਰ ,ਬੋਲੇ ਪੰਜਾਬ ਬਿਊਰੋ: ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਦੇ ਸੰਦੇਸ਼ ਨੂੰ ਲੈ ਕੇ ਮੋਹਾਲੀ ਵਿਖੇ ਕਰਵਾਈ ਗਈ ਨਸ਼ਾ ਮੁਕਤ ਪੰਜਾਬ ਰੈਲੀ ਵਿੱਚ ਭਾਜਪਾ ਦੇ ਸੀਨੀਅਰ ਆਗੂ ਸ੍ਰੀ ਹਰਦੇਵ ਸਿੰਘ ਉੱਭਾ, ਭਾਜਪਾ ਵਾਰਡ ਨੰਬਰ 41 ਦੀ MC ਸ੍ਰੀਮਤੀ ਗੁਰਪ੍ਰੀਤ ਕੌਰ ਉੱਭਾ ਅਤੇ ਸ੍ਰੀ ਮਨੋਜ ਸ਼ਰਮਾ, ਵੇਵ ਅਸਟੇਟ ਸੈਕਟਰ-85 ਦੀ ਟੀਮ ਅਤੇ […]

Continue Reading