ਪਰਵਿੰਦਰ ਝੋਟਾ ਦੇ ਕਤਲ ਨੇ ਪੰਜਾਬ ਸਰਕਾਰ ਦੇ ਨਸ਼ਾ ਵਿਰੋਧੀ ਦਾਅਵਿਆਂ ਦੀ ਖੋਲ੍ਹੀ ਪੋਲ, ਪੰਜਾਬ ’ਚ ਕਾਨੂੰਨ ਵਿਵਸਥਾ ਦਾ ਨਿਕਲਿਆ ਜਨਾਜ਼ਾ: ਬਲਬੀਰ ਸਿੰਘ ਸਿੱਧੂ
ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਦੀ ਸੁਰੱਖਿਆ ਕਰਨ ’ਚ ਸਰਕਾਰ ਨਾਕਾਮ, ਗੁਲਜ਼ਾਰ ਸਿੰਘ ਵਰਗੇ ਮਾਮਲਿਆਂ ਤੋਂ ਸਬਕ ਲਵੇ ਭਗਵੰਤ ਮਾਨ ਸਰਕਾਰ ਮੋਹਾਲੀ 13 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮਾਨਸਾ ਵਿੱਚ ਨੌਜਵਾਨ ਪਰਵਿੰਦਰ ਝੋਟਾ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ’ਤੇ ਦੁੱਖ ਅਤੇ ਚਿੰਤਾ ਪ੍ਰਗਟ […]
Continue Reading